Ezekiel 32:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਸ਼ੂਰ ਅਤੇ ਉਸਦੀ ਸਾਰੀ ਫ਼ੌਜ ਓੱਥੇ ਮੌਤ ਦੇ ਸਥਾਨ ਵਿੱਚ ਹਨ। ਉਨ੍ਹਾਂ ਦੀਆਂ ਕਬਰਾਂ ਉਸ ਡੂੰਘੀ ਖੱਡ ਵਿੱਚ ਹੇਠਾਂ ਹਨ। ਉਹ ਸਾਰੇ ਅੱਸ਼ੂਰੀ ਸਿਪਾਹੀ ਜੰਗ ਵਿੱਚ ਮਾਰੇ ਗਏ ਸਨ। ਉਨ੍ਹਾਂ ਦੀਆਂ ਕਬਰਾਂ ਉਸਦੀ ਕਬਰ ਦੇ ਆਲੇ-ਦੁਆਲੇ ਹਨ। ਜਦੋਂ ਉਹ ਜਿਉਂਦੇ ਸਨ ਉਹ ਲੋਕਾਂ ਨੂੰ ਡਰਾਉਂਦੇ ਸਨ। ਪਰ ਹੁਣ ਉਹ ਸਾਰੇ ਹੀ ਖਾਮੋਸ਼ ਹਨ-ਉਹ ਸਾਰੇ ਹੀ ਜੰਗ ਵਿੱਚ ਮਾਰੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫ਼ੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ।