Ezekiel 32:23 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।