Ezekiel 32:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮਸ਼ਕ ਤੂਬਲ ਅਤੇ ਉਨ੍ਹਾਂ ਦੀਆਂ ਸਾਰੀਆਂ ਫ਼ੌਜਾਂ ਓੱਥੇ ਹਨ। ਉਨ੍ਹਾਂ ਦੀਆਂ ਕਬਰਾਂ ਇਸਦੇ ਆਲੇ-ਦੁਆਲੇ ਹਨ। ਉਹ ਸਾਰੇ ਵਿਦੇਸ਼ੀ ਜੰਗ ਵਿੱਚ ਮਾਰੇ ਗਏ ਸਨ। ਜਦੋਂ ਉਹ ਜਿਉਂਦੇ ਸਨ ਤਾਂ ਲੋਕਾਂ ਨੂੰ ਡਰਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮਸ਼ਕ ਅਤੇ ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫੇਰੇ ਹਨ, ਸਾਰੇ ਦੇ ਸਾਰੇ ਬੇ-ਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ ਕਿਉਂ ਜੋ ਓਹ ਜੀਉਂਦਿਆਂ ਦੀ ਧਰਤੀ ਤੇ ਭੈ ਦਾ ਕਾਰਨ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ।