Ezekiel 32:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ ਇਹ ਗੱਲਾਂ: “ਇਕੱਠੇ ਕਰ ਲੇ ਨੇ ਮੈਂ ਬਹੁਤ ਲੋਕ। ਸੁੱਟਾਂਗਾ ਹੁਣ ਮੈਂ ਜਾਲ ਆਪਣਾ ਤੇਰੇ ਉੱਪਰ। ਖਿੱਚ ਲੈਣਗੇ ਉਹ ਲੋਕ ਫ਼ੇਰ ਤੈਨੂੰ ਅੰਦਰ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਆਪਣਾ ਜਾਲ ਵਿਛਾਵਾਂਗਾ, ਅਤੇ ਓਹ ਤੈਨੂੰ ਮੇਰੇ ਹੀ ਜਾਲ ਵਿੱਚ ਬਾਹਰ ਕੱਢਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ।