Ezekiel 32:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫਿਰਊਨ ਉਨ੍ਹਾਂ ਲੋਕਾਂ ਨੂੰ ਦੇਖੇਗਾ ਜਿਹੜੇ ਹੇਠਾਂ ਮੌਤ ਦੇ ਸਥਾਨ ਗਏ ਸਨ। ਉਸ ਨੂੰ ਅਤੇ ਉਸ ਦੇ ਨਾਲ ਦੇ ਸਾਰੇ ਲੋਕਾਂ ਨੂੰ ਸੱਕੂਨ ਮਿਲੇਗਾ। ਹਾਂ, ਫਿਰਊਨ ਅਤੇ ਉਸਦੀ ਸਾਰੀ ਫ਼ੌਜ ਜੰਗ ਵਿੱਚ ਮਾਰੀ ਜਾਵੇਗੀ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਰਊਨ ਉਨ੍ਹਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, - ਹਾਂ ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ।