Ezekiel 32:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁੱਟ ਦਿਆਂਗਾ ਮੈਂ ਫ਼ੇਰ ਤੈਨੂੰ ਸੁੱਕੀ ਧਰਤ ਉੱਤੇ। ਸੁੱਟ ਦਿਆਂਗਾ ਮੈਂ ਤੈਨੂੰ ਖੇਤਾਂ ਅੰਦਰ। ਆਉਣ ਦਿਆਂਗਾ ਮੈਂ ਸਾਰੇ ਪੰਛੀਆਂ ਨੂੰ ਤੈਨੂੰ ਖਾਣ ਲਈ। ਜੰਗਲੀ ਜਾਨਵਰਾਂ ਨੂੰ ਮੈਂ ਆਉਣ ਦੇਵਾਂਗਾ ਹਰ ਥਾਂ ਤੋਂ ਅਤੇ ਰੱਜਕੇ ਖਾਣ ਦੇਵਾਂਗਾ ਤੈਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ, ਅਤੇ ਖੁਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ, ਅਤੇ ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ, ਅਤੇ ਸਾਰੀ ਧਰਤੀ ਦੇ ਦਰਿੰਦੀਆਂ ਨੂੰ ਤੇਰੇ ਨਾਲ ਰਜਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।