Ezekiel 32:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖਿੰਡਾ ਦਿਆਂਗਾ ਤੇਰੇ ਮਾਸ ਤੇਰੇ ਨੂੰ ਪਰਬਤਾਂ ਉੱਤੇ ਭਰ ਦੇਵਾਂਗਾ ਮੈਂ ਵਾਦੀਆਂ ਨੂੰ ਤੇਰੇ ਮੁਰਦਾ ਸਰੀਰ ਨਾਲ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰਾ ਮਾਸ ਪਰਬਤਾਂ ਉੱਤੇ ਸੁੱਟਾਂਗਾ, ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ।