Ezekiel 32:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛਿੜਕ ਦਿਆਂਗਾ ਮੈਂ ਖੂਨ ਤੇਰਾ ਪਰਬਤਾਂ ਉੱਤੇ, ਅਤੇ ਇਹ ਹੇਠ ਧਰਤੀ ਵਿੱਚ ਸਿਂਮ ਜਾਵੇਗਾ। ਭਰ ਜਾਣਗੀਆਂ ਨਦੀਆਂ ਤੇਰੇ ਨਾਲ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤਰਦਾ ਸੈਂ, ਪਰਬਤਾਂ ਤੀਕਰ ਤੇਰੇ ਲਹੂ ਨਾਲ ਸਿੰਜਾਂਗਾ, ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।