Ezekiel 32:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਨੇਰਾ ਕਰ ਦਿਆਂਗਾ ਮੈਂ ਤੇਰੇ ਲਈ ਆਕਾਸ਼ ਦੀਆਂ ਸਾਰੀਆਂ ਚਮਕਦੀਆਂ ਰੋਸ਼ਨੀਆਂ ਨੂੰ ਬੁਝਾ ਕੇ। ਹਨੇਰ ਪਾ ਦਿਆਂਗਾ ਮੈਂ ਤੇਰੇ ਸਾਰੇ ਦੇਸ ਅੰਦਰ।” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ, ਤੇਰੇ ਉੱਤੇ ਕਾਲਾ ਕਰ ਦਿਆਂਗਾ, ਅਤੇ ਮੈਂ ਤੇਰੀ ਧਰਤੀ ਤੇ ਅਨ੍ਹੇਰਾ ਪਾ ਦਿਆਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ ਤੇਰੇ ਉੱਤੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਤੇ ਹਨ੍ਹੇਰਾ ਪਾ ਦਿਆਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।