Ezekiel 33:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ, ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਸ਼ਾਇਦ ਉਹ ਲੋਕ ਆਖਣ, ‘ਅਸੀਂ ਪਾਪ ਕੀਤਾ ਹੈ ਅਤੇ ਕਨੂੰਨ ਤੋੜਿਆ ਹੈ। ਸਾਡੇ ਪਾਪ ਬਤਦਾਸ਼ਤ ਕਰਨ ਨਾਲੋਂ ਜ਼ਿਆਦਾ ਭਾਰੇ ਹਨ। ਅਸੀਂ ਉਨ੍ਹਾਂ ਪਾਪਾਂ ਕਾਰਣ ਸੜਦੇ ਹਾਂ। ਅਸੀਂ ਜਿਉਣ ਲਈ ਕੀ ਕਰ ਸੱਕਦੇ ਹਾਂ?’
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਐਉਂ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਅਸਾਂ ਉੱਤੇ ਹਨ ਅਤੇ ਅਸੀਂ ਉਨ੍ਹਾਂ ਵਿੱਚੋਂ ਗਲਦੇ ਜਾਂਦੇ ਹਾਂ ਸੋ ਅਸੀਂ ਕਿਵੇਂ ਜੀਉਂਦੇ ਰਹਾਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ?