Ezekiel 33:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸਦੀਆਂ ਅਤੀਤ ਵਿੱਚ ਕੀਤੀਆਂ ਬਦ ਕਰਨੀਆਂ ਨੂੰ ਚੇਤੇ ਨਹੀਂ ਕਰਾਂਗਾ। ਕਿਉਂ? ਕਿਉਂ ਕਿ ਹੁਣ ਉਹ ਸਹੀ ਢੰਗ ਨਾਲ ਜਿਉਂ ਰਿਹਾ ਹੈ ਅਤੇ ਨਿਰਪੱਖ ਹੈ। ਇਸ ਲਈ ਉਹ ਜੀਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਪਾਪ ਜੋ ਉਹ ਨੇ ਕੀਤੇ ਹਨ ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਉਂ ਅਤੇ ਧਰਮ ਹੈ, ਉਹ ਨਿਸਚੇ ਜੀਉਂਦਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਪਾਪ ਜੋ ਉਹ ਨੇ ਕੀਤੇ ਹਨ, ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਂ ਅਤੇ ਧਰਮ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।