Ezekiel 33:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੇਰੇ ਲੋਕ ਆਖਦੇ ਹਨ, ‘ਇਹ ਗੱਲ ਠੀਕ ਨਹੀਂ! ਯਹੋਵਾਹ ਮੇਰਾ ਪ੍ਰਭੂ ਇਸ ਤਰ੍ਹਾਂ ਦਾ ਨਹੀਂ ਹੋ ਸੱਕਦਾ!’ “ਪਰ ਉਹ ਅਜਿਹੇ ਲੋਕ ਹਨ ਜਿਹੜੇ ਨਿਰਪੱਖ ਨਹੀਂ ਹਨ! ਉਹ ਅਜਿਹੇ ਲੋਕ ਹਨ ਜਿਨ੍ਹਾਂ ਜ਼ਰੂਰ ਬਦਲਣਾ ਚਾਹੀਦਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੁ ਦਾ ਰਾਹ ਇੱਕੋ ਜਿਹਾ ਨਹੀਂ ਹੈ ਪਰ ਉਨ੍ਹਾਂ ਦਾ ਆਪਣਾ ਰਾਹ ਇੱਕੋ ਜਿਹਾ ਨਹੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ।