Ezekiel 33:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਨੇਕ ਬੰਦਾ ਨੇਕੀ ਕਰਨਾ ਛੱਡ ਦਿੰਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ, ਤਾਂ ਉਹ ਆਪਣੇ ਪਾਪਾਂ ਕਾਰਣ ਮਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਰ ਧਰਮੀ ਆਪਣੇ ਧਰਮ ਤੋਂ ਮੁੜੇ ਤੇ ਬਦੀ ਕਰੇ ਤਾਂ ਉਹ ਉਸ ਦੇ ਵਿੱਚ ਮਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ।