Ezekiel 33:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਕੋਈ ਬੁਰਾ ਬੰਦਾ ਬਦੀ ਕਰਨੀ ਛੱਡ ਦਿੰਦਾ ਹੈ ਅਤੇ ਸਹੀ ਢੰਗ ਨਾਲ ਜਿਉਂਣਾ ਅਤੇ ਨਿਰਪੱਖ ਹੋਣਾ ਸ਼ੁਰੂ ਕਰ ਦਿੰਦਾ ਹੈ ਤਾਂ ਉਹ ਜੀਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਉਂ ਤੇ ਧਰਮ ਹੈ ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਅਤੇ ਧਰਮ ਹੈ, ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ।