Ezekiel 33:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਆਪਣੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ‘ਹੋ ਸੱਕਦਾ ਹੈ ਕਿ ਮੈਂ ਇਸ ਦੇਸ ਨਾਲ ਲੜਨ ਲਈ ਦੁਸ਼ਮਣ ਸਿਪਾਹੀ ਲਿਆਵਾਂ। ਜਦੋਂ ਅਜਿਹਾ ਹੁੰਦਾ ਹੈ ਲੋਕ ਕਿਸੇ ਬੰਦੇ ਨੂੰ ਚੌਕੀਚਾਰ ਵਜੋਂ ਚੁਣਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੇ ਪੁੱਤ੍ਰਾਂ ਨੂੰ ਬੋਲ ਅਤੇ ਤੂੰ ਉਨ੍ਹਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖਾ ਬਣਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ।