Ezekiel 33:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਲੋਕ ਫ਼ੇਰ ਵੀ ਆਖਦੇ ਹੋ ਕਿ ਮੈਂ ਨਿਰਪੱਖ ਨਹੀਂ ਹਾਂ। ਪਰ ਮੈਂ ਤੁਹਾਨੂੰ ਸੱਚ ਆਖ ਰਿਹਾ ਹਾਂ। ਇਸਰਾਏਲ ਦੇ ਪਰਿਵਾਰ, ਹਰ ਬੰਦੇ ਦਾ ਨਿਆਂ ਉਸ ਦੇ ਅਮਲਾਂ ਅਨੁਸਾਰ ਹੋਵੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੁ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਰਾਹ ਦੇ ਅਨੁਸਾਰ ਤੁਹਾਡਾ ਨਿਆਉਂ ਕਰਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ।