Ezekiel 33:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਲਾਵਤਨੀ ਦੇ 12 ਵੇਂ ਵਰ੍ਹੇ ਦੇ 10 ਵੇਂ ਮਹੀਨੇ 5 ਵੇਂ ਦਿਨ, ਯਰੂਸ਼ਲਮ ਤੋਂ ਮੇਰੇ ਕੋਲ ਇੱਕ ਬੰਦਾ ਆਇਆ। ਉਹ ਉੱਥੋਂ ਲੜਾਈ ਵਿੱਚੋਂ ਬਚਕੇ ਆਇਆ ਸੀ। ਉਸ ਨੇ ਆਖਿਆ, “ਯਰੂਸ਼ਲਮ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਅਸਾਡੀ ਅਸੀਰੀ ਦੇ ਬਾਰਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੀ ਪੰਜਵੀਂ ਨੂੰ ਐਉਂ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚ ਬਚ ਨਿੱਕਲਿਆ ਸੀ ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਗੁਲਾਮੀ ਦੇ ਬਾਰਵੇਂ ਸਾਲ ਦੇ ਦਸਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਅਜਿਹਾ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚੋਂ ਬਚ ਨਿੱਕਲਿਆ ਸੀ, ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!