Ezekiel 33:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇਸਰਾਏਲ ਦੇ ਬਰਬਾਦ ਹੋਏ ਸ਼ਹਿਰਾਂ ਵਿੱਚ ਕੁਝ ਇਸਰਾਏਲੀ ਲੋਕ ਰਹਿੰਦੇ ਹਨ। ਉਹ ਲੋਕ ਆਖ ਰਹੇ ਹਨ, ‘ਸਿਰਫ਼ ਅਬਰਾਹਾਮ ਇੱਕ ਹੀ ਆਦਮੀ ਸੀ, ਅਤੇ ਪਰਮੇਸ਼ੁਰ ਨੇ ਉਸ ਨੂੰ ਇਹ ਸਾਰੀ ਧਰਤੀ ਦੇ ਦਿੱਤੀ ਸੀ। ਹੁਣ ਅਸੀਂ ਬਹੁਤ ਲੋਕ ਹਾਂ, ਇਸ ਲਈ ਇਹ ਧਰਤੀ ਅਵੱਸ਼ ਹੀ ਸਾਡੀ ਹੈ! ਇਹ ਸਾਡੀ ਧਰਤੀ ਹੈ!’
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਐਉਂ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਸ ਹੋਇਆ ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਿਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ।