Ezekiel 33:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੀ ਹੀ ਤਲਵਾਰ ਉੱਤੇ ਨਿਰਭਰ ਕਰਦੇ ਹੋ। ਤੁਹਾਡੇ ਵਿੱਚ ਹਰ ਕੋਈ ਭਿਆਨਕ ਗੱਲਾਂ ਕਰਦਾ ਹੈ। ਤੁਹਾਡੇ ਵਿੱਚੋਂ ਹਰ ਕੋਈ ਆਪਣੇ ਗੁਵਾਂਢੀ ਦੀ ਪਤਨੀ ਨਾਲ ਬਦਕਾਰੀ ਕਰਦਾ ਹੈ। ਤੁਹਾਨੂੰ ਧਰਤੀ ਨਹੀਂ ਮਿਲ ਸੱਕਦੀ!’
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੀ ਤਲਵਾਰ ਤੇ ਖਲੋਂਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੀ ਤਲਵਾਰ ਤੇ ਭਰੋਸਾ ਕਰਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?