Ezekiel 33:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦਿਆਂਗਾ। ਉਹ ਦੇਸ਼ ਸਾਰੀਆਂ ਚੀਜ਼ਾਂ ਗਵਾ ਲਵੇਗਾ ਜਿਨ੍ਹਾਂ ਉੱਤੇ ਉਸ ਨੂੰ ਮਾਣ ਸੀ। ਇਸਰਾਏਲ ਦੇ ਪਰਬਤ ਵੀਰਾਨ ਹੋ ਜਾਣਗੇ। ਕੋਈ ਵੀ ਉਸ ਥਾਂ ਤੋਂ ਨਹੀਂ ਲੰਘੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇਸ ਦੇਸ ਨੂੰ ਉਜਾੜਾਂਗਾ ਅਤੇ ਅਚਰਜਤਾ ਦਾ ਕਾਰਨ ਬਣਾਵਾਂਗਾ ਅਤੇ ਇਸ ਦੀ ਸ਼ਕਤੀ ਦਾ ਘੁਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉਜੜ ਜਾਣਗੇ ਇੱਥੋਂ ਤੀਕਰ ਕਿ ਕੋਈ ਉਨ੍ਹਾਂ ਤੋਂ ਨਹੀਂ ਲੰਘੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸ ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਇਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉੱਜੜ ਜਾਣਗੇ, ਇੱਥੋਂ ਤੱਕ ਕਿ ਕੋਈ ਉਹਨਾਂ ਤੋਂ ਨਹੀਂ ਲੰਘੇਗਾ।