Ezekiel 33:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਬਹੁਤ ਸਾਰੇ ਭਿਆਨਕ ਕਾਰੇ ਕੀਤੇ ਹਨ। ਇਸ ਲਈ ਮੈਂ ਉਸ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦੇਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਮੈਂ ਉਨ੍ਹਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਨ੍ਹਾਂ ਕੀਤੇ ਹਨ, ਦੇਸ ਨੂੰ ਉਜਾੜ ਅਤੇ ਅਚਰਜਤਾ ਦਾ ਕਾਰਨ ਬਣਾਵਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਹਨਾਂ ਕੀਤੇ ਹਨ, ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!