Ezekiel 33:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ ਤਾਂ ਉਹ ਤੁਰ੍ਹੀ ਵਜਾ ਦਿੰਦਾ ਹੈ ਅਤੇ ਲੋਕਾਂ ਨੂੰ ਚੇਤਾਵਨੀ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਖ਼ਬਰਦਾਰ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ।