Ezekiel 33:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਅਤੇ ਹੁਣ, ਤੇਰੇ ਬਾਰੇ, ਆਦਮੀ ਦੇ ਪੁੱਤਰ। ਤੇਰੇ ਲੋਕ ਕੰਧਾਂ ਨਾਲ ਝੁਕੇ ਹੋਏ ਅਤੇ ਆਪਣੇ ਦਰਵਾਜ਼ਿਆਂ ਤੇ ਖਲੋਤੇ ਹੋਏ ਤੇਰੇ ਬਾਰੇ ਗੱਲਾਂ ਕਰ ਰਹੇ ਹਨ। ਉਹ ਇੱਕ ਦੂਸਰੇ ਨੂੰ ਆਖਦੇ ਹਨ, “ਆਓ, ਆਓ ਅਸੀਂ ਜਾਕੇ ਸੁਣੀੇਁ ਯਹੋਵਾਹ ਕੀ ਆਖਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਹੇ ਆਦਮੀ ਦੇ ਪੁੱਤ੍ਰ, ਤੇਰੇ ਲੋਕਾਂ ਦੀ ਸੰਤਾਨ ਕੰਧਾ ਦੇ ਲਾਗੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਵਿਖੇ ਗੱਲਾਂ ਕਰਦੇ ਹਨ ਅਤੇ ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਐਉਂ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ। ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ।