Ezekiel 33:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਤੂੰ ਉਨ੍ਹਾਂ ਲੋਕਾਂ ਲਈ ਪਿਆਰ ਦੇ ਗੀਤ ਗਾਉਣ ਵਾਲੇ ਗਾਇੱਕ ਤੋਂ ਇਲਾਵਾ ਕੁਝ ਵੀ ਨਹੀਂ। ਤੇਰੀ ਆਵਾਜ਼ ਚੰਗੀ ਹੈ। ਤੂੰ ਆਪਣਾ ਸਾਜ਼ਾ ਚੰਗੀ ਤਰ੍ਹਾਂ ਵਜਾਉਂਦਾ ਹੈਂ। ਉਹ ਤੇਰੇ ਸ਼ਬਦ ਸੁਣਦੇ ਹਨ, ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜੋ ਤੂੰ ਆਖਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖ, ਤੂੰ ਉਨ੍ਹਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਬਜਾਉਣ ਵਿੱਚ ਚੰਗਾ ਹੋਵੇ ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਨ੍ਹਾਂ ਤੇ ਤੁਰਦੇ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਵਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ।