Ezekiel 33:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਲੋਕ ਚੇਤਾਵਨੀ ਨੂੰ ਸੁਣ ਲੈਂਦੇ ਹਨ ਪਰ ਉਸ ਨੂੰ ਅਣਸੁਣਿਆਂ ਕਰ ਦਿੰਦੇ ਹਨ ਤਾਂ ਦੁਸ਼ਮਣ ਉਨ੍ਹਾਂ ਨੂੰ ਫ਼ੜ ਲੈਂਦਾ ਹੈ ਅਤੇ ਬੰਦੀ ਬਣਾਕੇ ਦੂਰ ਲੈ ਜਾਂਦਾ ਹੈ। ਉਹ ਬੰਦਾ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਖ਼ਬਰਦਾਰ ਨਾ ਹੋਵੇ ਅਤੇ ਤਲਵਾਰ ਆਵੇ ਅਤੇ ਉਹ ਨੂੰ ਲੈ ਜਾਵੇ ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ। ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ।