Ezekiel 33:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਤੁਰ੍ਹੀ ਦੀ ਆਵਾਜ਼ ਸੁਣੀ, ਪਰ ਉਸ ਨੇ ਚੇਤਾਵਨੀ ਨੂੰ ਅਣਸੁਣਿਆਂ ਕਰ ਦਿੱਤਾ। ਇਸ ਲਈ ਆਪਣੀ ਮੌਤ ਦਾ ਓਹੀ ਕਸੂਰਵਾਰ ਹੈ। ਜੇ ਉਸ ਨੇ ਚੇਤਾਨਵੀ ਵੱਲ ਧਿਆਨ ਦਿੱਤਾ ਹੁੰਦਾ ਤਾਂ ਉਹ ਆਪਣੀ ਜਾਨ ਬਚਾ ਸੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਖ਼ਬਰਦਾਰ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇ ਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਚੌਕਸ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ।