Ezekiel 33:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ, ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵਾਸਤੇ ਚੌਕੀਦਾਰ ਵਜੋਂ ਚੁਣ ਰਿਹਾ ਹਾਂ। ਜੇ ਤੂੰ ਮੇਰੇ ਮੂੰਹੋਁ ਸੰਦੇਸ਼ ਸੁਣੇ ਤਾਂ ਤੈਨੂੰ ਲੋਕਾਂ ਨੂੰ ਮੇਰੇ ਲਈ ਅਵੱਸ਼ ਚੇਤਾਵਨੀ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੂੰ ਹੇ ਆਦਮੀ ਦੇ ਪੁੱਤ੍ਰ, - ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਨ੍ਹਾਂ ਨੂੰ ਖ਼ਬਰਦਾਰ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ।