Ezekiel 33:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੂੰ ਉਸ ਬੰਦੇ ਨੂੰ ਆਪਣਾ ਜੀਵਨ ਬਦਲਣ ਅਤੇ ਪਾਪ ਤੋਂ ਦੂਰ ਰਹਿਣ ਲਈ ਚੇਤਾਵਨੀ ਦੇ ਦਿੰਦਾ ਹੈ, ਪਰ ਉਹ ਪਾਪ ਕਰਨੋ ਹਟਣ ਤੋਂ ਇਨਕਾਰ ਕਰਦਾ ਹੈ, ਤਾਂ ਉਹ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਆਪਣੀ ਜਾਨ ਬਚਾ ਲਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੂੰ ਉਸ ਦੁਸ਼ਟ ਨੂੰ ਖ਼ਬਰਦਾਰ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।