Ezekiel 34:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ, ਖੁਦ, ਉਨ੍ਹਾਂ ਦਾ ਆਜੜੀ ਹੋਵਾਂਗਾ। ਮੈਂ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ, ਮੈਂ ਉਨ੍ਹਾਂ ਨੂੰ ਲੱਭਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਨ੍ਹਾਂ ਨੂੰ ਲੱਭ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ।