Ezekiel 34:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਆਜੜੀ ਆਪਣੀਆਂ ਭੇਡਾਂ ਦੇ ਨਾਲ ਹੁੰਦਾ ਹੈ ਜਦੋਂ ਉਹ ਦੂਰ ਭਟਕਣ ਲਗਦੀਆਂ ਹਨ, ਤਾਂ ਉਹ ਉਨ੍ਹਾਂ ਦੀ ਖੋਜ ਕਰਨ ਜਾਵੇਗਾ। ਇਸੇ ਤਰ੍ਹਾਂ, ਮੈਂ ਆਪਣੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਆਪਣੀਆਂ ਭੇਡਾਂ ਨੂੰ ਬਚਾ ਲਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਵਾਪਸ ਲਿਆਵਾਂਗਾ ਜਿੱਧਰ ਉਹ ਉਸ ਹਨੇਰੇ ਅਤੇ ਬਦਲਵਾਈ ਵਾਲੇ ਦਿਨ ਖਿੰਡ ਗਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਦਾਂ ਆਜੜੀ ਆਪਣੇ ਇੱਜੜ ਨੂੰ ਢੂੰਡਦਾ ਹੈ ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿਲਰ ਗਈਆਂ ਹੋਣ ਉਦਾਂ ਹੀ ਮੈਂ ਆਪਣੀਆਂ ਭੇਡਾਂ ਨੂੰ ਲਭਾਂਗਾ ਅਤੇ ਉਨ੍ਹਾਂ ਨੂੰ ਹਰ ਥਾਂ ਤੋਂ ਜਿੱਥੇ ਓਹ ਬੱਦਲ ਅਤੇ ਅਨ੍ਹੇਰੇ ਦੇ ਦਿਨ ਖਿਲਰ ਗਈਆਂ ਸਨ ਛੁਡਾ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ।