Ezekiel 34:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਦੀ ਘਾਹ ਦੇ ਮੈਦਾਨਾਂ ਵੱਲ ਅਗਵਾਈ ਕਰਾਂਗਾ। ਉਹ ਇਸਰਾਏਲ ਦੇ ਪਰਬਤਾਂ ਦੀ ਉੱਚੀ ਥਾਂ ਉੱਤੇ ਜਾਣਗੀਆਂ। ਓੱਥੇ ਉਹ ਚੰਗੀ ਧਰਤੀ ਉੱਤੇ ਲੇਟਣਗੀਆਂ ਅਤੇ ਘਾਹ ਖਾਣਗੀਆਂ। ਉਹ ਇਸਰਾਏਲ ਦੇ ਪਰਬਤਾਂ ਉੱਤੇ ਵੱਧੀਆ ਘਾਹ ਦੇ ਮੈਦਾਨ ਵਿੱਚ ਚਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਨ੍ਹਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਰਬਤ ਤੇ ਹੋਣਗੇ ਉੱਥੇ ਓਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਰਬਤਾਂ ਉੱਤੇ ਚਰਨਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਹਨਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਣਗੇ, ਉੱਥੇ ਉਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ।