Ezekiel 34:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਮੈਂ ਆਪਣੇ ਇੱਜੜ ਦਾ ਪੋਸ਼ਣ ਕਰਾਂਗਾ ਅਤੇ ਮੈਂ ਉਨ੍ਹਾਂ ਦੀ ਆਰਾਮ ਵਾਲੀ ਥਾਂ ਵੱਲ ਅਗਵਾਈ ਕਰਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਨ੍ਹਾਂ ਨੂੰ ਲਟਾਵਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।