Ezekiel 34:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਆਪਣੀਆਂ ਗੁਆਚੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਉਨ੍ਹਾਂ ਭੇਡਾਂ ਨੂੰ ਵਾਪਸ ਲਿਆਵਾਂਗਾ ਜਿਹੜੀਆਂ ਖਿੰਡ ਗਈਆਂ ਸਨ। ਮੈਂ ਜ਼ਖਮੀ ਹੋਈਆਂ ਭੇਡਾਂ ਦੇ ਪਟ੍ਟੀਆਂ ਬਂਨ੍ਹਾਂਗਾ। ਮੈਂ ਕਮਜ਼ੋਰ ਭੇਡਾਂ ਨੂੰ ਤਕੜੀਆਂ ਕਰਾਂਗਾ। ਪਰ ਮੈਂ ਉਨ੍ਹਾਂ ਮੋਟੇ ਅਤੇ ਤਾਕਤਵਰ ਆਜੜੀਆਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਓਸੇ ਤਰ੍ਹਾਂ ਦੀ ਸਜ਼ਾ ਦੀ ਖੁਰਾਕ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਗੁਆਚੀਆਂ ਹੋਈਆਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ ਅਤੇ ਟੁਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਿਆ ਕਰਾਂਗਾ ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਨ੍ਹਾਂ ਨੂੰ ਨਿਆਉਂ ਨਾਲ ਚਾਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ। ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ।