Ezekiel 34:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰਾ ਪ੍ਰਭੂ ਯਹੋਵਾਹ ਉਨ੍ਹਾਂ ਨੂੰ ਆਖਦਾ ਹੈ: “ਮੈਂ, ਖੁਦ, ਮੋਟੀਆਂ ਅਤੇ ਪਤਲੀਆਂ ਭੇਡਾਂ ਵਿੱਚਕਾਰ ਨਿਆਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਉਨ੍ਹਾਂ ਨੂੰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਉਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ।