Ezekiel 34:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਪਾਸਿਆਂ ਅਤੇ ਮੋਢੇ ਨਾਲ ਧੱਕਾ ਦਿੰਦੇ ਹੋ। ਤੁਸੀਂ ਸਾਰੀਆਂ ਕਮਜ਼ੋਰ ਭੇਡਾਂ ਨੂੰ ਆਪਣੇ ਸਿੰਗਾਂ ਨਾਲ ਹੇਠਾਂ ਡੇਗ ਦਿੰਦੇ ਹੋ। ਤੁਸੀਂ ਉਨ੍ਹਾਂ ਨੂੰ ਬਾਹਰ ਕੱਢਣ ਤੀਕ ਧੱਕਦੇ ਰਹਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸਾਂ ਪਾਸੇ ਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ ਇੱਥੋਂ ਤੀਕ ਕਿ ਓਹ ਖਿਲਰ ਪੁਲਰ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ।