Ezekiel 34:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ। ਉਹ ਹੁਣ ਜੰਗਲੀ ਜਾਨਵਰਾਂ ਦਾ ਸ਼ਿਕਾਰ ਨਹੀਂ ਹੋਵੇਗਾ। ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਓਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ, ਅਤੇ ਮੈਂ ਭੇਡ ਅਤੇ ਭੇਡ ਵਿੱਚ ਨਿਆਉਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ।