Ezekiel 34:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਨ੍ਹਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਨ੍ਹਾਂ ਨੂੰ ਚਾਰੇਗਾ ਅਤੇ ਉਹੀ ਉਨ੍ਹਾਂ ਦਾ ਆਜੜੀ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।