Ezekiel 34:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਫ਼ੇਰ ਮੈਂ ਆਪਣੀਆਂ ਭੇਡਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਮੈਂ ਨੁਕਸਾਨਦਾਇੱਕ ਜਾਨਵਰਾਂ ਨੂੰ ਇਸਰਾਏਲ ਦੀ ਧਰਤੀ ਤੋਂ ਦੂਰ ਕਰ ਦਿਆਂਗਾ। ਫ਼ੇਰ ਭੇਡਾਂ ਮਾਰੂਬਲ ਵਿੱਚ ਸੁਰੱਖਿਅਤ ਹੋ ਸੱਕਦੀਆਂ ਹਨ ਅਤੇ ਜੰਗਲ ਵਿੱਚ ਸੌਂ ਸੱਕਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ ਅਤੇ ਓਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।