Ezekiel 34:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀ ਪਹਾੜੀ ਦੇ ਇਰਦ-ਗਿਰਦ ਦੀਆਂ ਭੇਡਾਂ ਅਤੇ ਥਾਵਾਂ ਨੂੰ ਅਸੀਸ ਦੇਵਾਂਗਾ। ਮੈਂ ਸਹੀ ਸਮੇਂ ਬਾਰਸ਼ਾਂ ਹੋਣ ਦੇਵਾਂਗਾ। ਉਹ ਉਨ੍ਹਾਂ ਉੱਤੇ ਅਸੀਸਾਂ ਵਰ੍ਹਾਉਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਅਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ ਦੁਆਲੇ ਹਨ ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।