Ezekiel 34:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਜਾਨਵਰਾਂ ਵਾਂਗ ਨਹੀਂ ਫ਼ੜੇ ਜਾਣਗੇ। ਉਹ ਜਾਨਵਰ ਉਨ੍ਹਾਂ ਨੂੰ ਫ਼ੇਰ ਨਹੀਂ ਖਾਣਗੇ। ਪਰ ਉਹ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਨ੍ਹਾਂ ਨੂੰ ਹੜਪ ਨਾ ਕਰ ਸੱਕਣਗੇ ਸਗੋਂ ਓਹ ਸੁਖ ਨਾਲ ਵੱਸਣਗੇ ਅਤੇ ਉਨ੍ਹਾਂ ਨੂੰ ਕੋਈ ਨਾ ਡਰਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਹਨਾਂ ਨੂੰ ਹੜੱਪ ਨਾ ਸਕਣਗੇ, ਸਗੋਂ ਉਹ ਸੁੱਖ ਨਾਲ ਵੱਸਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।