Ezekiel 34:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। ਅਤੇ ਉਨ੍ਹਾਂ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ। ਅਤੇ ਇਸਰਾਏਲ ਦਾ ਪਰਿਵਾਰ ਜਾਣ ਜਾਵੇਗਾ ਕਿ ਉਹ ਮੇਰੇ ਬੰਦੇ ਹਨ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਨ੍ਹਾਂ ਦੇ ਨਾਲ ਹਾਂ ਅਤੇ ਓਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਨਾਲ ਹਾਂ ਅਤੇ ਉਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।