Ezekiel 34:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਅਤੇ ਹੁਣ ਭੇਡਾਂ ਖਿਲਰ ਗਈਆਂ ਹਨ ਕਿਉਂ ਕਿ ਇੱਥੇ ਕੋਈ ਵੀ ਆਜੜੀ ਨਹੀਂ ਸੀ। ਉਹ ਹਰ ਜੰਗਲੀ ਜਾਨਵਰ ਦੀ ਖੁਰਾਕ ਬਣ ਗਈਆਂ। ਇਸ ਲਈ ਉਹ ਖਿੰਡ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਖਿਲਰ ਪੁਲਰ ਗਏ ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਓਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਜਾ ਬਣੀਆਂ ਅਤੇ ਖਿਲਰ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ।