Ezekiel 34:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਇੱਜੜ ਸਾਰੇ ਪਰਬਤਾਂ ਅਤੇ ਹਰ ਉੱਚੀ ਪਹਾੜੀ ਉੱਤੇ ਭਟਕਿਆ। ਮੇਰਾ ਇੱਜੜ ਧਰਤੀ ਤੇ ਹਰ ਪਾਸੇ ਖਿੰਡ ਗਿਆ। ਓੱਥੇ ਕੋਈ ਵੀ ਉਨ੍ਹਾਂ ਦੇਖਣ ਵਾਲਾ ਅਤੇ ਉਨ੍ਹਾਂ ਨੂੰ ਲੱਭਣ ਵਾਲਾ ਨਹੀਂ ਸੀ।’”
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਭੇਡਾਂ ਸਾਰੇ ਪਰਬਤਾਂ ਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿਲਰ ਪੁਲਰ ਗਈਆਂ ਅਤੇ ਕਿਸੇ ਨੇ ਨਾ ਉਨ੍ਹਾਂ ਨੂੰ ਢੂੰਡਿਆ, ਨਾ ਉਨ੍ਹਾਂ ਦੀ ਭਾਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।