Ezekiel 35:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਖਿਆ ਸੀ, “ਇਹ ਦੋ ਕੌਮਾਂ ਅਤੇ ਦੇਸ਼ ਮੇਰੇ ਹੋਣਗੇ। ਅਸੀਂ ਉਨ੍ਹਾਂ ਨੂੰ ਆਪਣੀ ਖਾਤਰ ਲਵਾਂਗੇ।” ਪਰ ਯਹੋਵਾਹ ਇੱਥੇ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਖਿਆ ਕਿ ਏਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਨ੍ਹਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ।