Ezekiel 35:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਸਾਰੀ ਧਰਤੀ ਉਦੋਂ ਪ੍ਰਸੰਨ ਹੋਵੇਗੀ ਜਦੋਂ ਮੈਂ ਤੁਹਾਨੂੰ ਤਬਾਹ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦੋਂ ਸਾਰਾ ਦੇਸ ਅਨੰਦ ਕਰੇਗਾ ਮੈਂ ਤੈਨੂੰ ਉਜਾੜਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਸਾਰਾ ਦੇਸ ਅਨੰਦ ਕਰੇਗਾ, ਮੈਂ ਤੈਨੂੰ ਉਜਾੜਾਂਗਾ।