Ezekiel 35:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਖੁਸ਼ ਹੋਏ ਸੀ ਜਦੋਂ ਇਸਰਾਏਲ ਦਾ ਦੇਸ਼ ਤਬਾਹ ਹੋਇਆ ਸੀ। ਮੈਂ ਤੁਹਾਡੇ ਨਾਲ ਵੀ ਓਸੇ ਤਰ੍ਹਾਂ ਦਾ ਸਲੂਕ ਕਰਾਂਗਾ। ਸ਼ਈਰ ਪਰਬਤ ਅਤੇ ਅਦੋਮ ਦਾ ਪੂਰਾ ਦੇਸ ਤਬਾਹ ਹੋ ਜਾਵੇਗਾ। ਫ਼ੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜਿਦਾਂ ਤੂੰ ਇਸਰਾਏਲ ਦੇ ਘਰਾਣੇ ਦੀ ਮਿਲਖ ਲਈ, ਏਸ ਲਈ ਕਿ ਉਹ ਉਜਾੜ ਸੀ ਅਨੰਦ ਕੀਤਾ, ਏਦਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸ਼ਈਰ ਪਰਬਤ, ਤੂੰ ਅਤੇ ਸਾਰੇ ਅਦੋਮ ਉੱਕੇ ਵਿਰਾਨ ਹੋਵੋਗੇ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!