Ezekiel 35:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਸ਼ਈਰ ਪਰਬਤ ਵੱਲ ਵੇਖ, ਅਤੇ ਮੇਰੇ ਲਈ ਇਸਦੇ ਵਿਰੁੱਧ ਬੋਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਸ਼ਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਅਗੰਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਸੇਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।