Ezekiel 35:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਸ਼ਈਰ ਪਰਬਤ, ਮੈਂ ਹਾਂ ਤੇਰੇ ਵਿਰੁੱਧ! ਸਜ਼ਾ ਦੇਵਾਂਗਾ ਤੈਨੂੰ ਮੈਂ। ਬਣਾ ਦਿਆਂਗਾ ਮੈਂ ਤੈਨੂੰ ਵੀਰਾਨ ਬੰਜਰ ਧਰਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਹ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ - ਵੇਖ, ਹੇ ਸ਼ਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਅਤੇ ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨਾ ਅਤੇ ਹੌਲ ਬਣਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸੇਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨ ਅਤੇ ਡਰ ਦਾ ਕਾਰਨ ਬਣਾਵਾਂਗਾ।