Ezekiel 35:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਕਿਉਂ ਕਿ ਤੂੰ ਹਮੇਸ਼ਾ ਰਿਹਾ ਹੈਂ ਖਿਲਾਫ਼ ਮੇਰੇ ਲੋਕਾਂ ਦੇ। ਇਸਤੇਮਾਲ ਕੀਤੀ ਤੂੰ ਆਪਣੀ ਤਲਵਾਰ ਇਸਰਾਏਲ ਦੇ ਵਿਰੁੱਧ ਉਨ੍ਹਾਂ ਦੇ ਮੁਸੀਬਤ ਵੇਲੇ। ਉਨ੍ਹਾਂ ਦੀ ਆਖਰੀ ਸਜ਼ਾ ਵੇਲੇ।’”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲਆਂ ਨੂੰ ਉਨ੍ਹਾਂ ਦੀ ਬਿਪਤਾ ਦੇ ਦਿਹਾੜੇ, ਉਨ੍ਹਾਂ ਦੇ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ।