Ezekiel 35:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਸ਼ਈਰ ਪਰਬਤ ਨੂੰ ਇੱਕ ਵੀਰਾਨ ਖੰਡਰ ਬਣਾ ਦਿਆਂਗਾ। ਮੈਂ ਉਸ ਸ਼ਹਿਰ ਵਿੱਚੋਂ ਆਉਣ ਵਾਲੇ ਹਰ ਬੰਦੇ ਨੂੰ ਮਾਰ ਦਿਆਂਗਾ। ਅਤੇ ਮੈਂ ਹਰ ਓਸ ਬੰਦੇ ਨੂੰ ਮਾਰ ਦਿਆਂਗਾ ਜਿਹੜਾ ਉਸ ਸ਼ਹਿਰ ਵਿੱਚ ਜਾਣ ਦੀ ਕੋਸ਼ਿਸ਼ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਦਾਂ ਮੈਂ ਸ਼ਈਰ ਪਰਬਤ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ ਅਤੇ ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਮੈਂ ਸੇਈਰ ਪਰਬਤ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ। ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜ ਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ।